>> ਪਾਕਿਸਤਾਨ 'ਚ ਬਾਰੂਦੀ ਸੁਰੰਗ ਵਿਸਫੋਟ 'ਚ 2 ਦੀ ਮੌਤ   >> ਗੁਰਦਵਾਰਾ ਸਾਹਿਬ ਦੀ ਜ਼ਮੀਨ ਵੇਚਣ ਦਾ ਮਾਮਲਾ : ਜਸਜੀਤ ਸਿੰਘ ਯੂਕੇ ਨੇ ਸਰਨਾ ਭਰਾਵਾਂ ਤੋਂ ਮੰਗਿਆ ਅਸਤੀਫਾ   >> ਪਾਕਿਸਤਾਨ 'ਚ ਮਹਿਲਾਵਾਂ ਦੀ ਹਾਲਤ ਜਾਨਵਰਾਂ ਤੋਂ ਵੀ ਬਦਤਰ   >> ਇਜ਼ਰਾਇਲ ਰਾਜਨਾਇਕ ਹਮਲੇ 'ਚ ਲਸ਼ਕਰ ਅਤੇ ਹੂਜੀ ਦਾ ਹੱਥ   >> ਕੌਮਾਂਤਰੀ ਮਾਂ-ਬੋਲੀ ਦਿਵਸ ਤੇ ਪੰਜਾਬੀ ਨੂੰ ਵਿਸ਼ੇਸ਼ ਸਥਾਨ ਦਿਵਾਉਣ ਲਈ ਸਾਂਝਾ ਹੰਭਲਾ   >> 31 ਮਾਰਚ ਨੂੰ ਪੇਸ਼ ਹੋਵੇਗਾ ਐਸ.ਜੀ.ਪੀ.ਸੀ. ਦਾ ਬਜਟ : ਮੱਕੜ   >> ਕਾਨਪੁਰ ਚ ਰਾਹੁਲ ਗਾਂਧੀ ਖ਼ਿਲਾਫ਼ ਚੋਣ ਜ਼ਾਬਤੇ ਦੇ ਉਲੰਘਣ ਦਾ ਕੇਸ ਦਰਜ   >> ਕੇਂਦਰ ਵੱਲੋਂ ਗ਼ੈਰ-ਕਾਂਗਰਸੀ ਸਰਕਾਰਾਂ ਨੂੰ ਰਾਜ਼ੀ ਕਰਨ ਦੇ ਯਤਨ   >> ਸਬਸਿਡੀਆਂ ਦੀ ਦੁਰਵਰਤੋਂ ਨੇ ਮੇਰੀ ਨੀਂਦ ਉਡਾਈ : ਮੁਖਰਜੀ   >> ਤ੍ਰਿਪੁਰਾ ਦੇ ਮੁੱਖ ਮੰਤਰੀ ਵੱਲੋਂ ਵਿਰੋਧ;ਮੋਦੀ ਨੇ ਕੇਂਦਰ ਨੂੰ ਕੋਸਿਆ
tital_-_copy.jpg


Golden Temple Amritsar, India

Advertisement
ਮੁੱਖ ਪੰਨਾ arrow ਮੁੱਖ ਖਬਰਾਂ arrow ਅਰਬ ਦੇਸ਼ਾਂ 'ਚ ਚੱਲੀ ਤਬਦੀਲੀ ਭਾਰਤ ਤੱਕ ਪਹੁੰਚੀ
ਅਰਬ ਦੇਸ਼ਾਂ 'ਚ ਚੱਲੀ ਤਬਦੀਲੀ ਭਾਰਤ ਤੱਕ ਪਹੁੰਚੀ PRINT ਈ ਮੇਲ
Friday, 27 January 2012

ਬਾਦਲ, ਪੰਜਾਬ, 27 ਜਨਵਰੀ— ਪੰਜਾਬ 'ਚ ਸੱਤਾਰੂੜ ਅਕਾਲੀ ਦਲ ਨੀਤੀ ਗਠਬੰਧਨ ਸਰਕਾਰ ਨਾਲ ਪਿਛਲੇ ਸਾਲ ਤੱਕ ਵਿੱਤ ਮੰਤਰੀ ਦੇ ਤੌਰ 'ਤੇ ਜੁੜੇ ਰਹੇ ਮਨਪ੍ਰੀਤ ਬਾਦਲ ਨੂੰ ਲੱਗਦਾ ਹੈ ਕਿ ਅਰਬ ਦੇਸ਼ਾਂ 'ਚ ਚੱਲੀ ਤਬਦੀਲੀ ਪੰਜਾਬ ਤੱਕ ਪਹੁੰਚ ਚੁੱਕੀ ਹੈ ਅਤੇ ਇਨ੍ਹਾਂ ਚੋਣਾਂ 'ਚ ਉਨ੍ਹਾਂ ਦੇ ਚਾਚਾ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਸੱਤਾ ਤੋਂ ਬੇਦਖਲ ਹੋ ਜਾਵੇਗੀ।
ਅਰਬ ਸੰਸਾਰ 'ਚ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਮਨਪ੍ਰੀਤ ਨੇ ਕਿਹਾ ਕਿ ਪੰਜਾਬ ਦੀ ਜਨਤਾ ਵੀ

ਬਦਲਾਅ ਦੇ ਮੂੜ 'ਚ ਹੈ। ਮਨਪ੍ਰੀਤ ਦਾ ਦਾਅਵਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ। ਉਨ੍ਹਾਂ ਨੇ ਪ੍ਰੈੱਸ ਟਰੱਸਟ ਨੂੰ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਨਵਾਂ ਇਤਿਹਾਸ ਲਿਖਣ ਦੇ ਮੂੜ 'ਚ ਹੈ। ਜੋ ਅਸੀਂ ਸੋਚਦੇ ਹਾਂ, ਨਤੀਜੇ ਉਸ ਤੋਂ ਵੱਕ ਹੋਣ ਜਾ ਰਹੇ ਹਨ। ਲੋਕ ਇਸ ਵਿਵਸਥਾ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਦਾ ਹੋਂਸਲਾ ਜਵਾਬ ਦੇਣ ਲੱਗਾ ਹੈ।
ਵਿਚਾਰ (0)Add Comment

ਵਿਚਾਰ ਦੇਵੋ

busy
 
 

Advertisement

AdvertisementAdvertisement
MEHRA MEDIA :: Patiala Web Designer-Web Designers Patiala
© ਸਭ ਹੱਕ ਰਾਖਵੇਂ ਹਨ ੨੦੦੮  Punjabi News paper : Ajit weekly Programming and Design :: Mehra Media