Friday, 20 July 2012 09:28
Print PDF

ਸਮੱਗਰੀ : 1/2 ਕੱਪ ਸੋਇਆਬੀਨ ਦੇ ਦਾਣੇ, 2 ਵੱਡੇ ਚਮਚੇ ਅੰਕੁਰਿਤ ਦਾਲ, 1 ਚਮਚਾ ਬਰੀਕ ਅਦਰਕ, 2 ਬਰੀਕ ਕੱਟੀ ਹੋਈ ਹਰੀ ਮਿਰਚ, 3 ਕਲੀਆਂ ਲਸਣ ਦੀਆਂ ਪਿਸੀਆਂ ਹੋਈਆਂ, 1/4 ਛੋਟਾ ਚਮਚਾ ਹਲਦੀ ਪਾਊਡਰ, 1/2 ਛੋਟਾ ਚਮਚਾ ਗਰਮ ਮਸਾਲਾ, 1 ਛੋਟਾ ਚਮਚਾ ਰਾਈ, ਨਮਕ ਸਵਾਦ ਅਨੁਸਾਰ, 1 ਟਮਾਟਰ, 2 ਵੱਡੇ ਚਮਚੇ ਪਿਆਜ਼ ਬਰੀਕ ਕੱਟੇ ਹੋਏ, 1 ਛੋਟਾ ਚਮਚ ਨਿੰਬੂ ਦਾ ਰਸ, 1 ਛੋਟਾ ਚਮਚਾ ਰਿਫਾਇੰਡ ਤੇਲ।
 ਵਿਧੀ : ਸੋਇਆਬੀਨ ਨੂੰ ਰਾਤ ਨੂੰ ਪਾਣੀ ઑਚ ਭਿਓਂ ਦਿਓ ਤੇ ਸਵੇਰੇ ਕੂਕਰ ઑਚ ਇਕ ਸੀਟੀ ਆਉਣ ਤੱਕ ਪਕਾਓ। ਸੋਇਆਬੀਨ ਦਾ ਪਾਣੀ ਕੱਢ ਕੇ ਉਸ ਦੇ ਛਿਲਕੇ ਉਤਾਰ ਦਿਓ। ਇਕ ਕੜਾਹੀ ઑਚ ਤੇਲ ਗਰਮ ਕਰੋ ਅਤੇ ਇਸ ਵਿੱਚ ਰਾਈ ਪਾ ਕੇ ਤੜਕ ਦਿਓ। ਇਸ ਵਿੱਚ ਅਦਰਕ, ਹਰੀ ਮਿਰਚ, ਪਿਸਿਆ ਹੋਇਆ ਲਸਣ ਪਾ ਦਿਓ ਅਤੇ 1 ਮਿੰਟ ਤੱਕ ਭੁੰਨੋ, ਹਲਦੀ ਪਾਊਡਰ ਅਤੇ ਅੰਕੁਰਿਤ ਕੀਤੀ ਹੋਈ ਦਾਲ ਅਤੇ 2 ਵੱਡੇ ਚਮਚੇ ਪਾਣੀ ਪਾ ਕੇ ਦਾਲ ਨੂੰ ਆਂਚ ઑਤੇ ਗਲਾਓ। ਜਦੋਂ ਇਸ ਦਾ ਪਾਣੀ ਸੁੱਕਣਾ ਸ਼ੁਰੂ ਹੋ ਜਾਵੇ ਤਾਂ ਇਸ ਵਿੱਚ ਸੋਇਆਬੀਨ ਪਾ ਦਿਓ। ਇਸ ਤੋਂ ਬਾਅਦ ਅੱਗ ਬੰਦ ਕਰ ਦਿਓ। ਇਸ ਵਿੱਚ ਟਮਾਟਰ, ਪਿਆਜ਼ ਅਤੇ ਨਿੰਬੂ ਦਾ ਰਸ ਪਾ ਦਿਓ। ਇਸ ਨੂੰ ਸਰਵਿਸ ਪਲੇਟ ઑਚ ਪਾ ਦਿਓ ਅਤੇ ਇਸ ਉੱਤੇ ਹਰਾ ਧਨੀਆ ਅਤੇ ਚਟਨੀ ਪਾ ਕੇ ਇਸ ਨੂੰ ਸਰਵ ਕਰੋ।

Comments (0)

Write comment

smaller | bigger

busy
You are here:   Homeਮੁੱਖ ਖਬਰਾਂਰਸੋਈ ਘਰਸੋਇਆਬੀਨ ਮਿਸਲ

Currency Converter

Amount:
From:
To:


Gurbani Radio


Gurbani - Sri Harmandir Sahib