parliament.jpgਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਇਜਲਾਸ ਭਲਕੇ 26 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਕਿ 23 ਦਸੰਬਰ ਤੱਕ ਚੱਲੇਗਾ। ਇਹ ਇਜਲਾਸ ਕਾਫੀ ਹੰਗਾਮਾ ਭਰਪੂਰ ਰਹਿਣ ਦੀ ਉਮੀਦ ਹੈ ਕਿਉਂਕਿ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਵਧਦੀ ਅਸਹਿਣਸ਼ੀਲਤਾ ਅਤੇ ਮਹਿੰਗਾਈ ਆਦਿ ਮੁੱਦਿਆਂ ‘ਤੇ ਘੇਰ ਸਕਦੀ ਹੈ।
ਦੂਸਰੇ ਪਾਸੇ ਸੱਤਾ ਪੱਖ ਜੀ.ਐਸ.ਟੀ ਬਿਲ ਨੂੰ ਪਾਸ ਕਰਾਉਣ ‘ਤੇ ਆਪਣਾ ਧਿਆਨ ਕੇਂਦਰਤ ਕਰਦੇ ਹੋਏ ਸਾਰੇ ਮੁੱਦਿਆਂ ‘ਤੇ ਚਰਚਾ ਲਈ ਆਪਣੀ ਇੱਛਾ ਪ੍ਰਗਟ ਕਰ ਰਿਹਾ ਹੈ।

LEAVE A REPLY