4ਕਾਬੁਲ- ਕਾਬੁਲ ‘ਚ ਵੱਡਾ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ। ਹਾਲਾਂਕਿ ਅਜੇ ਤਕ ਕਿਸੇ ਦੇ ਜ਼ਖਮੀ ਜਾਂ ਮੌਤ ਹੋਣ ਦੀ ਖਬਰ ਨਹੀਂ ਮਿਲੀ ਹੈ। ਬੰਬ ਧਮਾਕਾ ਕਾਬੁਲ ਦੇ ਸ਼ੇਰਪੁਰ ਇਲਾਕੇ ‘ਚ ਹੋਇਆ।

LEAVE A REPLY