7ਚੰਡੀਗੜ : ਪੰਜਾਬ ਸਰਕਾਰ ਨੇ ਸ. ਸੇਵਾ ਸਿੰਘ ਸੇਖਵਾਂ ਪੁੱਤਰ ਸ. ਉਜਾਗਰ ਸਿਘ ਸੇਖਵਾਂ, ਜ਼ਿਲਾ ਗੁਰਦਾਸਪੁਰ ਜੋ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਹਨ, ਨੂੰ ਰਾਜ ਮੰਤਰੀ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

LEAVE A REPLY