4ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ ਹਫ਼ਤੇ ਦੇ ਅੰਤਿਮ ਕਾਰੋਬਾਰੀ ਵਾਲੇ ਦਿਨ ਸ਼ੁੱਕਰਵਾਰ ਨੂੰ ਵਾਧੇ ਨਾਲ ਬੰਦ ਹੋਇਆ। ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ) ਦਾ 30 ਸ਼ੇਅਰਾਂ ‘ਤੇ ਆਧਾਰਿਤ ਸੂਚਕ ਅੰਕ ਸੈਂਸੈਕਸ ਅੱਜ 279 ਅੰਕਾਂ ਦੀ ਉਛਾਲ ਨਾਲ 24,617 ‘ਤੇ ਪਹੁੰਚ ਗਿਆ।
ਇਸ ਤੋਂ ਇਲਾਵਾ ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ) ਦਾ 50 ਸ਼ੇਅਰਾਂ ‘ਤੇ ਆਧਾਰਿਤ ਸੂਚਕ ਅੰਕ ਨਿਫਟੀ 85 ਅੰਕਾਂ ਦੇ ਉਛਾਲ ਨਾਲ 7,489 ਦੇ ਪੱਧਰ ‘ਤੇ ਬੰਦ ਹੋਇਆ।

LEAVE A REPLY