4ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ ਵਿਚ ਅੱਜ ਸਾਲ ਦੀ ਸਭ ਤੋਂ ਵੱਡੀ ਗਿਰਾਵਟ ਦਰਜ ਕੀਤੀ ਗਈ। ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ) ਦਾ 30 ਸ਼ੇਅਰਾਂ ‘ਤੇ ਆਧਾਰਿਤ ਸੂਚਕ ਅੰਕ ਸੈਂਸੈਕਸ ਅੱਜ 807 ਅੰਕਾਂ ਦੀ ਗਿਰਾਵਟ ਨਾਲ 22,951 ‘ਤੇ ਪਹੁੰਚ ਗਿਆ।
ਇਸ ਤੋਂ ਇਲਾਵਾ ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ) ਦਾ 50 ਸ਼ੇਅਰਾਂ ‘ਤੇ ਆਧਾਰਿਤ ਸੂਚਕ ਅੰਕ ਨਿਫਟੀ 239 ਅੰਕਾਂ ਦੀ ਗਿਰਾਵਟ ਨਾਲ 6,976 ਦੇ ਪੱਧਰ ‘ਤੇ ਬੰਦ ਹੋਇਆ।

LEAVE A REPLY