6ਮੁੰਬਈ-ਮੁੰਬਈ ‘ਚ ਚੱਲ ਰਹੇ ਮੇਕ ਇਨ ਇੰਡੀਆ ਪ੍ਰੋਗਰਾਮ ਦੌਰਾਨ ਸਟੇਜ ‘ਤੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਪੂਰੀ ਪੰਡਾਲ ਸਵਾਹ ਹੋ ਗਿਆ। ਪ੍ਰੋਗਰਾਮ ‘ਚ ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ, ਆਮਿਰ ਖਾਨ ਸਮੇਤ ਕਈ ਰਾਜਨੀਤਕ ਸ਼ਖਸੀਅਤਾਂ ਵੀ ਮੌਜੂਦ ਸਨ।

LEAVE A REPLY