1ਆਨੰਦਪੁਰ ਸਾਹਿਬ : ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਇੱਥੇ ਜੰਮ ਕੇ ਮੁੱਖ ਮੰਤਰੀ ਦੇ ਪ੍ਰਕਾਸ਼ ਸਿੰਘ ਬਾਦਲ ਦੇ ਸੋਹਲੇ ਗਾਉਂਦੇ ਹੋਏ ਨਜ਼ਰ ਆਏ। ਮਿੱਤਲ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਗੁਣ ਹਾਸਲ ਕਰਨੇ ਹਨ ਤਾਂ ਉਨ੍ਹਾਂ ਦੀ ਜੂਠੀ ਰੋਟੀ ਖਾਣ। ਇਸ ਮੌਕੇ ਮਦਨ ਮੋਹਨ ਮਿੱਤਲ ਨੇ ਸਿਆਸਤਦਾਨਾਂ ਵਲੋਂ ਵਰਤੀ ਜਾਂਦੀ ਇਤਰਾਜ਼ਯੋਗ ਭਾਸ਼ਾ ਦੀ ਵੀ ਨਿੰਦਾ ਕੀਤੀ ਹੈ।

LEAVE A REPLY