5ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਅੱਜ ਜਿਹੜਾ ਬਜਟ ਪੇਸ਼ ਕੀਤਾ ਗਿਆ ਉਸ ਵਿਚ ਪੱਤਰਕਾਰਾਂ ਨੂੰ ਵੀ ਦਿੱਤੀ ਜਾਣ ਵਾਲੀਆਂ ਸਹੂਲਤਾਂ ਦਾ ਐਲਾਨ ਕੀਤਾ ਗਿਆ।
ਸਰਕਾਰ ਸਮਾਜ ਵਿਚ ਮੀਡੀਆ ਵਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਦੇਖਦਿਆਂ ਮਾਨਤਾ ਪ੍ਰਾਪਤ ਤੇ ਪ੍ਰਮਾਣਿਤ ਪੱਤਰਕਾਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਜਨਰਲ ਮੈਡੀਕਲ ਇੰਸ਼ੋਰੈਂਸ ਤੇ ਕੈਸ਼ਲੈਸ ਮੈਡੀਕਲ ਸਹੂਲਤ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਤੋਂ ਇਲਾਵਾ ਪੱਤਰਕਾਰਾਂ ਨੂੰ ਹੁਣ ਮੁਫ਼ਤ ਬੱਸ ਯਾਤਰਾ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਏ.ਸੀ ਬੱਸਾਂ ਵਿਚ ਦੋ ਸੀਟਾਂ ਰਾਖਵੀਆਂ ਰੱਖੀਆਂ ਦਿੱਤੀਆਂ ਜਾਣਗੀਆਂ।

LEAVE A REPLY