11ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਤੇ ਕੈਨੇਡਾ ਦਾ ਦੌਰਾ ਕਰਨਗੇ । ਇਸ ਦੌਰਾਨ ਉਹ ਦੋਵਾਂ ਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਵਿਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਵੀ ਕਰਨਗੇ। ਕੈਪਟਨ ਅਮਰਿੰਦਰ ਸਿੰਘ ਅਮਰੀਕਾ ਵਿਚ ਸ਼ਿਕਾਗੋ, ਲਾਸ ੲੈਂਜਲਸ, ਸਾਨ ਫਰਾਂਸਿਸਕੋ ਅਤੇ ਕੈਨੇਡਾ ਵਿਚ ਟੋਰਾਂਟੋ ਤੇ ਵੈਨਕੁਵਰ ਵੀ ਜਾਣਗੇ।
ਉਧਰ ਅਮਰੀਕਾ ਦੀ ਸੰਸਥਾ ਸਿੱਖ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਮਰੀਕਾ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ।

LEAVE A REPLY