2ਨਵੀਂ ਦਿੱਲੀ — ਪੈਟਰੋਲੀਅਮ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ 74 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 1.30 ਪੈਸੇ ਸਸਤਾ ਹੋਇਆ ਹੈ। ਘਟੀਆਂ ਹੋਈਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋਣਗੀਆਂ।

LEAVE A REPLY