19 (2)
ਚੇਨੱਈ, 18 ਮਈ : ਦੱਖਣੀ ਸੂਬੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਇਨ•ਾਂ ਸੂਬਿਆਂ ਵਿਚ ਭਾਰੀ ਬਾਰਿਸ਼ ਦਾ ਐਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਇਥੇ ਕਾਫੀ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਜਦੋਂ ਕਿ ਦੂਸਰੇ ਪਾਸੇ ਆਸਾਮ ਵਿਚ ਬਾਰਿਸ਼ ਕਾਰਨ ਹੁਣ ਤੱਕ 10 ਮੌਤਾਂ ਹੋ ਚੁੱਕੀਆਂ ਹਨ। ਇਥੇ ਕਈ ਥਾਵਾਂ ‘ਤੇ ਪਾਣੀ ਭਰ ਚੁੱਕਾ ਹੈ।

LEAVE A REPLY