5ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਨਵ-ਨਿਯੁਕਤ ਸਲਾਹਕਾਰ ਸ. ਮਨਜਿੰਦਰ ਸਿੰਘ ਸਿਰਸਾ ਨੂੰ ਰਾਜ ਮੰਤਰੀ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਇਸ ਸਬੰਧੀ ਫਾਈਲ ‘ਤੇ ਅੱਜ ਸਵੇਰੇ ਸਹੀ ਪਾ ਦਿੱਤੀ ਹੈ। ਇਹ ਜ਼ਿਕਰਯੋਗ ਹੈ ਕਿ ਸ. ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵੀ ਹਨ।

LEAVE A REPLY