2ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕੋ ਸਪੋਰਟ ਕਾਰ ਇਕ ਟਰੱਕ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ ਇਸ ਕਾਰ ਵਿਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਦੀ ਪਰਖੱਚੇ ਉਡ ਗਏ, ਜਦੋਂ ਕਿ ਇਸ ਵਿਚ ਸਵਾਰ 6 ਲੋਕ ਮਾਰੇ ਗਏ।

LEAVE A REPLY