afghanistan-attackਇਸਤਾਂਬੁਲ : ਇਸਤਾਂਬੁਲ ਸ਼ਹਿਰ ਵਿਚ ਅੱਜ ਇਕ ਕਾਰ ਬੰਬ ਧਮਾਕੇ ਵਿਚ ਸੱਤ ਅਫਸਰਾਂ ਅਤੇ ਚਾਰ ਆਮ ਨਾਗਰਿਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਇਕ ਪੁਲਿਸ ਦੀ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਇਸ ਦੌਰਾਨ ਤੁਰਕੀ ਦੇ ਰਾਸ਼ਟਰਪਤੀ ਨੇ ਇਸ ਧਮਾਕੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ਵਿਚ 36 ਲੋਕ ਜ਼ਖ਼ਮੀ ਹੋਏ ਹਨ।

LEAVE A REPLY