2ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਇਕ ਪ੍ਰਾਈਵੇਟ ਬੱਸ ਖੱਡ ‘ਚ ਡਿੱਗ ਗਈ। ਹਾਦਸੇ ‘ਚ 5 ਯਾਤਰੀਆਂ ਦੀ ਮੌਤ ਹੋ ਗਈ, ਜਦ ਕਿ 26 ਹੋਰ ਜ਼ਖਮੀ ਹੋ ਗਏ ਹਨ। ਮੌਕੇ ਤੇ ਪੁਲਸ ਅਤੇ ਬਚਾਅ ਟੀਮ ਪਹੁੰਚ ਗਈ ਹੈ। ਬਚਾਅ ਕੰਮ ਜਾਰੀ ਹੈ।

LEAVE A REPLY