3ਕਾਬੁਲ : ਅਫਗਾਨਿਸਤਾਨ ਵਿਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖਿਲਾਫ਼ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਅਫਗਾਨਿਸਤਾਨੀ ਸੈਨਾ ਨੇ 117 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਸਥਾਨਕ ਮੀਡੀਆ ਅਨੁਸਾਰ ਵੱਖ-ਵੱਖ ਸੈਨਿਕ ਕਾਰਵਾਈਆਂ ਵਿਚ 117 ਅੱਤਵਾਦੀ ਮਾਰੇ ਗਏ ਹਨ, ਜਿਹਨਾਂ ਕੋਲੋਂ ਭਾਰੀ ਹਥਿਆਰ ਆਦਿ ਬਰਾਮਦ ਕੀਤਾ ਗਿਆ ਹੈ।

LEAVE A REPLY