4ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਅੱਜ ਸੀਨੀਅਰ ਆਗੂ ਅਲਕਾ ਲਾਂਬਾ ਨੂੰ ਪਾਰਟੀ ਦੇ ਬੁਲਾਰੇ ਦੇ ਅਹੁਦੇ ਤੋਂ ਹਟਾ ਦਿੱਤਾ। ਜਾਣਕਾਰੀ ਅਨੁਸਾਰ ਅਲਕਾ ਲਾਂਬਾ ਨੇ ਹਾਲ ਹੀ ਵਿਚ ਪਾਰਟੀ ਦੀ ਮਰਿਆਦਾ ਤੋਂ ਵੱਖਰਾ ਬਿਆਨ ਦਿੱਤਾ ਸੀ, ਜਿਸ ਤੋਂ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਕਾਫੀ ਨਾਰਾਜ਼ ਸਨ। ਦੱਸਿਆ ਜਾ ਰਿਹਾ ਹੈ ਕਿ ਅਲਕਾ ਲਾਂਬਾ ਨੂੰ ਦੋ ਮਹੀਨੇ ਲਈ ਇਸ ਅਹੁਦੇ ਤੋਂ ਹਟਾਇਆ ਗਿਆ ਹੈ।

LEAVE A REPLY