7ਚੰਡੀਗੜ  : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਯੂਥ ਚੋਣ ਮੈਨੀਫੈਸਟੋ ਜਾਰੀ ਕਰਨ ਲਈ 3 ਜੁਲਾਈ ਨੂੰ ਅੰਮ੍ਰਿਤਸਰ ਆ ਰਹੇ ਹਨ। ਪਾਰਟੀ ਸੂਤਰਾਂ ਅਨੁਸਾਰ ਸ੍ਰੀ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ 2017 ਦੀਆਂ ਪੰਜਾਬ ਵਿਧਾਨ ਸਭਾ ਲਈ ਨੌਜਵਾਨਾਂ ਲਈ ਚੋਣ ਮੈਨੀਫੈਸਟੋ ਜਾਰੀ ਕਰਨਗੇ।
ਇਸ ਮੌਕੇ ਉਹਨਾਂ ਨਾਲ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੇਗੀ।

LEAVE A REPLY