6ਜੈਪੁਰ :  ਰਾਜਸਥਾਨ ਦੇ ਗ੍ਰਹਿ ਮੰਤਰੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਖਿਲਾਫ ਇਤਰਾਜ਼ਯੋਗ ਸ਼ਬਦ ਬੋਲੇ। ਮੰਤਰੀ ਗੁਲਾਬ ਨਬੀ ਚੰਦ ਕਟਾਰੀਆ ਇਥੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ ਕਿ ਸੰਬੋਧਨ ਕਰਦੇ ਸਮੇਂ ਕਟਾਰੀਆ ਨੇ ਹੱਦ ਕਰਦੇ ਹੋਏ ਕਿਹਾ ਕਿ ਮਨਮੋਹਨ ਸਿੰਘ ਨੂੰ ਲੈਣ ਕੋਈ ਐਰਾ-ਗੈਰਾ ਨਹੀਂ ਆਉਂਦਾ। ਇਸ ਤੋਂ ਇਲਾਵਾ ਉਨ੍ਹਾਂ ਨੇ 8 ਵਾਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਗਾਲਾਂ ਵੀ ਕੱਢੀਆਂ।  ਕਟਾਰੀਆ ਦੇ ਇਸ ਬਿਆਨ ‘ਤੇ ਕਾਂਗਰਸ ਨੇ ਸਖਤ ਪ੍ਰਤੀਕਿਰਿਆ ਜਤਾਈ ਹੈ।

LEAVE A REPLY