07ਚੰਡੀਗੜ੍ਹ : ਦੀਨ ਦੁਨੀਆ ਦੇ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਸਾਹਿਬ ਗੁਰੂ ਹਰਿ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਿਆਂ ਵਿਚ ਮੱਥਾ ਟੇਕਿਆ। ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ, ਉਥੇ ਵਿਦੇਸ਼ਾਂ ਵਿਚ ਵੀ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

LEAVE A REPLY