2ਤਾਸ਼ਕੰਦ : ਉਜ਼ਬੇਕਿਸਤਾਨ ਵਿਖੇ ਐਸ.ਸੀ.ਓ ਸਿਖਰ ਸੰਮੇਲਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਦੋਨਾਂ ਦੇਸ਼ਾਂ ਵਿਚਾਲੇ ਦੁਵੱਲੀ ਗੱਲਬਾਤ ਵੀ ਹੋਈ। ਪ੍ਰਧਾਨ ਮੰਤਰੀ ਨੇ ਇਸ ਤੋਂ ਇਲਾਵਾ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕੀਤੀ।

LEAVE A REPLY