6ਵਾਰਾਨਸੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਚੋਣ ਖੇਤਰ ਵਾਰਾਨਸੀ ‘ਚ ਰੋਡ ਸ਼ੋਅ ਕਰ ਰਹੀ ਹੈ। ਜਿਸ ‘ਚ ਪਾਰਟੀ ਦੇ ਕਈ ਆਗੂ ਮੌਜੂਦ ਹਨ। ਉਹਨਾਂ ਵਲੋਂ ਇਹ ਰੋਡ ਸ਼ੋਅ ਉਤਰ ਪ੍ਰਦੇਸ਼ ‘ਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਗਿਆ. ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਹਨ|

LEAVE A REPLY