2ਨਵੀਂ ਦਿੱਲੀ : ਵੈਸ਼ਨੋ ਦੇਵੀ ਯਾਤਰਾ ਨੂੰ ਦੋ ਦਿਨਾਂ ਦੇ ਲਈ ਰਾਤ ਨੂੰ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 5 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਯਾਤਰਾ ਬੰਦ ਰਹੇਗੀ।
ਜਾਣਕਾਰੀ ਮੁਤਾਬਕ ਵੈਸ਼ਨੋ ਦੇਵੀ ਦੇ ਪੁਰਾਣੇ ਰਸਤੇ ‘ਤੇ ਜ਼ਮੀਨ ਖਿਸਕਣ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰ ਦੇ ਲਈ 3 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ ਹੈ। ਬੋਰਡ ਅਧਿਕਾਰੀਆਂ ਨੇ ਸ਼ਰਧਾਲੂਆਂ ਦੇ ਲਈ ਵੈਸ਼ਨੋ ਦੇਵੀ ਦੇ ਨਵੇਂ ਰਸਤੇ ਨੂੰ ਬੰਦ ਕਰ ਦਿੱਤਾ ਹੈ। ਇਸ ਤਰ੍ਹਾਂ ਪੱਥਰ ਟੁੱਟਣ ਅਤੇ ਖਰਾਬ ਮੌਸਮ ਕਰਕੇ ਕੀਤਾ ਗਿਆ ਹੈ।

LEAVE A REPLY