10ਸ੍ਰੀਨਗਰ  : ਕਸ਼ਮੀਰ ਵਿਚ ਕੰਟਰੋਲ ਲਾਈਨ ਨੇੜੇ ਅੱਜ ਇਕ ਕਾਰਵਾਈ ਵਿਚ ਬੀ.ਐਸ.ਐਫ ਦੇ 2 ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਇਕ ਅੱਤਵਾਦੀ ਮਾਰਿਆ ਗਿਆ| ਇਸ ਸਬੰਧੀ ਫੌਜ ਅਧਿਕਾਰੀਆਂ ਨੇ ਕਿਹਾ ਕਿ ਉਤਰੀ ਕਸ਼ਮੀਰ ਦੇ ਕੁਪਵਾੜਾ ਜਿਲੇ ਦੇ ਮਾਚਿਲ ਸੈਕਟਰ ਵਿਚ ਅੱਤਵਾਦੀਆਂ ਦੇ ਛੁਪੇ ਹੋਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਦੇ ਆਧਾਰ ਤੇ ਕਾਰਵਾਈ ਕਰਦਿਆਂ ਇਕ ਅੱਤਵਾਦੀ ਮਾਰਿਆ ਗਿਆ| ਇਸ ਦੌਰਾਨ ਦੋ ਜਵਾਨ ਸ਼ਹੀਦ ਹੋ ਗਏ|

LEAVE A REPLY