8ਇਸਲਾਮਾਬਾਦ : ਪਾਕਿਸਤਾਨੀ ਅੱਤਵਾਦੀ ਸਰਗਨਾ ਹਾਫਿਜ਼ ਸਈਦ ਨੂੰ ਗੂਗਲ ਨੇ ਇੱਕ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਮੁਤਾਬਕ ਗੂਗਲ ਨੇ ਅੱਤਵਾਦੀ ਹਾਫਿਜ਼ ਦਾ ਯੂ-ਟਿਊਬ ਅਕਾਊਂਟ ਬੰਦ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਹਾਫਿਜ਼ ਸਈਦ ਮੁੰਬਈ ਬਲਾਸਟ ਦਾ ਮਾਸਟਰ ਮਾਈਂਡ ਹੈ ਅਤੇ ਆਏ ਦਿਨ ਭਾਰਤ ਵਿਰੁੱਧ ਜ਼ਹਿਰ ਉਗਲਦਾ ਰਹਿੰਦਾ ਹੈ।

LEAVE A REPLY