4ਨਵੀਂ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਅੱਜ ਉਹਨਾਂ ਦੇ ਜਨਮ ਦਿਨ ਮੌਕੇ ਦੇਸ਼ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਰਾਜੀਵ ਗਾਂਧੀ ਦੇ ਬੇਟੇ ਅਤੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਵੀਰ ਭੂਮੀ ਵਿਖੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਇਲਾਵਾ ਹੋਰਨਾਂ ਆਗੂਆਂ ਨੇ ਵੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

LEAVE A REPLY