5ਅਮਰੀਕਾ :  ਸੰਯੁਕਤ ਰਾਜ ਅਮਰੀਕਾ ਦੇ ਕਨੇਕਿਟਕਟ ‘ਚ ਇਕ ਘਰ ‘ਚ ਚੱਲ ਰਹੀ ਪਾਰਟੀ ‘ਚ ਮੌਜੂਦ ਲੋਕਾਂ ‘ਤੇ ਦੋ ਸ਼ੱਕੀ ਲੋਕਾਂ ਨੇ ਅਚਾਨਕ ਗੋਲੀਬਾਰੀ ਕਰ ਦਿੱਤੀ। ਜਿਸ ‘ਚ 11 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ ਅਤੇ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

LEAVE A REPLY