5ਰੋਮ : ਇਟਲੀ ਵਿਚ ਆਏ ਜਬਰਦਸਤ ਭੂਚਾਲ ਦੇ ਝਟਕਿਆਂ ਨੇ ਵੱਡੀ ਪੱਧਰ ਤੇ ਨੁਕਸਾਨ ਪਹੁੰਚਾਇਆ ਹੈ। ਇਟਲੀ ਦੀ ਸਿਵਲ ਪ੍ਰੋਟੈਕਸ਼ਨ ਏਜੰਸੀ ਅਨੁਸਾਰ ਇਸ ਭੂਚਾਲ ਨੇ ਹੁਣ ਤੱਕ 37 ਲੋਕਾਂ ਦੀ ਜਾਲ ਲੈ ਲਈ ਹੈ, ਜਦੋਂ ਕਿ ਕਈ ਲੋਕ ਜ਼ਖ਼ਮੀ ਹੋ ਗਏ। ਭੂਚਾਲ ਕਾਰਨ ਕਈ ਮਕਾਨ ਮਲਬੇ ਵਿਚ ਤਬਦੀਲ ਹੋ ਗਏ ਹਨ। ਇਸ ਦੌਰਾਨ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਭੂਚਾਲ ਦੀ ਤੀਬਰਤਾ 6.2 ਮਾਪੀ ਗਈ।

LEAVE A REPLY