6ਚੰਡੀਗੜ  : ਪੰਜਾਬ ਵਿਧਾਨ ਸਭਾ ਦਾ ਸੈਸ਼ਨ 8 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 14 ਸਤੰਬਰ ਤੱਕ ਚੱਲੇਗਾ। ਇਹ ਐਲਾਨ ਅੱਜ ਇਥੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਕੈਬਨਿਟ ਦੀ ਮੀਟਿੰਗ ਵਿਚ ਕੀਤਾ ਗਿਆ।

LEAVE A REPLY