5ਚੰਡੀਗੜ੍ਹ: ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਮਹਿਲਾ ਕਮਿਸ਼ਨ ਨੇ ‘ਆਪ’ ਵਿਧਾਇਕ ਵੀਰੇਂਦਰ ਸਹਰਾਵਤ ਵੱਲੋਂ ਲਗਾਏ ਪੰਜਾਬ ਦੀਆਂ ਔਰਤਾਂ ਦੇ ਸ਼ਰੀਰਕ ਸ਼ੋਸ਼ਣ ਦੇ ਇਲਜ਼ਾਮਾਂ ਨੂੰ ਲੈ ਕੇ ਡੀਜੀਪੀ ਨੂੰ ਜਾਂਚ ਕਰਨ ਲਈ ਕਿਹਾ ਹੈ। ਜਿਕਰਯੋਗ ਹੈ ਕਿ ਸਹਰਾਵਤ ਨੇ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਸੀ ਕਿ ਇਹ ਪੰਜਾਬ ਦੀਆਂ ਔਰਤਾਂ ਦਾ ਸ਼ੋਸ਼ਣ ਕਰ ਰਹੇ ਹਨ। ਹਾਲਾਂਕਿ ਇਸੇ ਦੌਰਾਨ ‘ਆਪ’ ਦੇ ਪੰਜਾਬ ਮਹਿਲਾ ਵਿੰਗ ਨੇ ਵੀ ਸਹਰਾਵਤ ਖਿਲਾਫ ਸੂਬੇ ਦੀਆਂ ਔਰਤਾਂ ਬਾਰੇ ਦਿੱਤੇ ਸ਼ਰਮਨਾਕ ਬਿਆਨ ਨੂੰ ਲੈ ਕੇ ਸ਼ਿਕਾਇਤ ਕੀਤੀ ਹੈ।

LEAVE A REPLY