2ਨਵੀਂ ਦਿੱਲੀ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਸੰਪੰਨ ਰੀਓ ਪੈਰਾਲਿੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਡਾਂ ਦੇ ਇਸ ਮਹਾਕੁੰਭ ਵਿਚ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਉਣ ਲਈ ਸਾਰੇ 4 ਐਥਲੀਟਾਂ ਨੂੰ ਵਧਾਈ ਦਿੱਤੀ।
ਮੋਦੀ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਾਰਤੀ ਐਥਲੀਟਾਂ ਨੇ ਰੀਓ ਪੈਰਾਲਿੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਸਭ ਦੇਸ਼ ਵਾਸੀਆਂ ਨੂ ਮਾਣ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਬਹੁਤ ਸਾਰੀਆਂ ਵਧਾਈਆਂ।

LEAVE A REPLY