2ਨਵੀਂ ਦਿੱਲੀ  : ਸੋਸ਼ਲ ਮੀਡੀਆ ‘ਤੇ ਸਰਗਰਮ ਦਿੱਲੀ ਸਰਕਾਰ ਖਾਸ ਕਰ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੂੰ ਟਵਿਟਰ, ਫੇਸਬੁੱਕ ਤੇ ਵਟਸਐਪ ਦੀ ਵਰਤੋਂ ਕਰਨੀ ਸਿਖਾਉਣ ਲਈ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਦਾ ਸੂਚਨਾ ਅਤੇ ਟੈਕਨਾਲੋਜੀ ਵਿਭਾਗ ਸੋਸ਼ਲ ਮੀਡੀਆ ਦੇ ਟ੍ਰੇਨਿੰਗ ਸਿਲੇਬਸ ਦੀ ਰੂਪਰੇਖਾ ਤਿਆਰ ਕਰੇਗਾ। ਇਹ ਜਾਣਕਾਰੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਗਈ।

LEAVE A REPLY