5-copyਚੰਡੀਗੜ੍ਹ  ;  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ.ਓ.ਆਈ ਦੇ ਕੋਆਰਡੀਨੇਟਰ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨਾਲ ਸਲਾਹ ਮਸ਼ਵਰਾ ਕਰਕੇ ਪੰਜ ਜ਼ਿਲਾ ਪ੍ਰਧਾਨ ਨਿਯੁਕਤ ਕਰ ਦਿੱਤੇ ਹਨ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ.ਬਾਦਲ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਆਗੂਆਂ ਨੂੰ ਜਿਲਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਹਰਮਨਪ੍ਰੀਤ ਸਿੰਘ ਨਾਗਰਾ ਨੂੰ ਜਲੰਧਰ ਸ਼ਹਿਰੀ, ਸ. ਗੁਰਵਿੰਦਰ ਸਿੰਘ ਗੋਨੀ ਨੂੰ ਜਲੰਧਰ ਦਿਹਾਤੀ-1, ਸ. ਹਰਪ੍ਰੀਤ ਸਿੰਘ ਅਵੀ ਨੂੰ ਮੋਗਾ ਸ਼ਹਿਰੀ, ਸ. ਗੁਰਦਿੱਤ ਸਿੰਘ ਢਿੱਲੋਂ ਨੂੰ ਮੋਗਾ ਦਿਹਾਤੀ ਅਤੇ ਸ. ਜਸਪ੍ਰੀਤ ਸਿੰਘ ਜੱਸ ਭੁੱਲਰ ਨੂੰ ਕਪੂਰਥਲਾ ਜਿਲੇ ਦਾ ਪ੍ਰਧਾਨ ਬਣਾਇਆ ਗਿਆ ਹੈ।

LEAVE A REPLY