2ਇੰਡੋਨੇਸ਼ੀਆ  : ਇੰਡੋਨੇਸ਼ੀਆ ਵਿਚ ਆਏ ਸ਼ਕਤੀਸ਼ਾਲੀ ਭੂਚਾਲ ਨੇ ਹੁਣ ਤੱਕ 90 ਤੋਂ ਜਿਆਦਾ ਲੋਕਾਂ ਦੀ ਜਾਨ ਲੈ ਲਈ ਹੈ| ਇਸ ਭੂਚਾਲ ਦੀ ਤੀਬਰਤਾ 6.5 ਮਾਪੀ ਗਈ| ਇਸ ਭੂਚਾਲ ਨਾਲ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ| ਇਸ ਦੌਰਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ| ਰਾਹਤ ਅਤੇ ਬਚਾਅ ਕਾਰਜ ਜਾਰੀ ਹਨ| ਜਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|

LEAVE A REPLY