4ਨਵੀਂ ਦਿੱਲੀ  : ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ 2 ਹਜ਼ਾਰ ਦੇ ਭੁਗਤਾਨ ‘ਤੇ ਕੋਈ ਟੈਕਸ ਨਹੀਂ ਲੱਗੇਗਾ| ਇਹ ਐਲਾਨ ਅੱਜ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਲੋਕ ਸਭਾ ਵਿਚ ਕੀਤਾ| ਉਹਨਾਂ ਨੋਟਬੰਦੀ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਤੋਂ ਬਾਅਦ ਰਾਹਤ ਦਿੰਦਿਆਂ ਕਿਹਾ ਕਿ ਇਹ ਛੁਟ ਇਕ ਵਾਰ ‘ਚ ਕੀਤੇ ਜਾਣ ਵਾਲੇ ਭੁਗਤਾਨ ‘ਤੇ ਲਾਗੂ ਹੋਵੇਗੀ|

LEAVE A REPLY