map_of_turkeyਇਸਤਾਂਬੁਲ : ਤੁਰਕੀ ਵਿਚ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ ਵਿਚ 13 ਫੌਜੀ ਮਾਰੇ ਗਏ, ਜਦੋਂ ਕਿ 40 ਤੋਂ ਵੱਧ ਜਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਕਾਸੇਰੀ ਸ਼ਹਿਰ ਵਿਚ ਉਸ ਸਮੇਂ ਹੋਇਆ, ਜਦੋਂ ਫੌਜੀ ਬੱਸ ਵਿਚ ਸਵਾਰ ਹੋ ਕੇ ਜਾ ਰਹੇ ਸਨ, ਇਸ ਦੌਰਾਨ ਹੋਏ ਸ਼ਕਤੀਸ਼ਾਲੀ ਧਮਾਕੇ ਵਿਚ ਬੱਸ ਨੂੰ ਭਾਰੀ ਨੁਕਸਾਨ ਪੁੱਜਾ ਤੇ 13 ਫੌਜੀਆਂ ਦੀ ਮੌਤ ਹੋ ਗਈ| ਜਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|

LEAVE A REPLY