7ਨਵੀਂ ਦਿੱਲੀ : ਰਾਸ਼ਟਰਪਤੀ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਦਾ ਅਸਤੀਫਾ ਮਨਜੂਰ ਕਰ ਲਿਆ| ਇਸ ਦੌਰਾਨ ਅਨਿਲ ਬੈਜਲ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਬਣਾਇਆ ਗਿਆ ਹੈ|

LEAVE A REPLY