ਜਲਾਲਾਬਾਦ : ਚੋਣ ਪ੍ਰਚਾਰ ਦੇ ਪਹਿਲੇ ਦਿਨ ਹੀ ਜਲਾਲਾਬਦ ਦੇ ਪਿੰਡ ਕੰਧਵਾਲਾ ਵਿਖੇ ਨੌਜਵਾਨਾਂ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ ਕਰ ਦਿੱਤਾ। ਸੂਤਰਾਂ ਮੁਤਾਬਕ ਲਗਭਗ 5 ਤੋਂ 6 ਨੌਜਵਾਨਾਂ ਸੁਖਬੀਰ ਬਾਦਲ ਦੇ ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ ਕਰ ਦਿੱਤਾ ਇਸ ਦੌਰਾਨ ਐੱਸ. ਪੀ. ਦੀ ਗੱਡੀ ਦੀ ਭੰਨਤੋੜ ਵੀ ਕੀਤੀ ਗਈ। ਨੌਜਵਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸੁਖਬੀਰ ਬਾਦਲ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ।

LEAVE A REPLY