ਅਟਾਰੀ :  ਭਾਰਤ ਨੇ 39 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ| ਅੱਜ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਉਤੇ ਭਾਰਤੀ ਅਧਿਕਾਰੀਆਂ ਨੇ ਇਨ੍ਹਾਂ ਕੈਦੀਆਂ ਨੂੰ ਪਾਕਿਸਤਾਨ ਦੇ ਹਵਾਲੇ ਕੀਤਾ|