ਨਵੀਂ ਦਿੱਲੀ  : ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਅਸੀਂ ਅਮਰੀਕਾ ਵਿਚ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕਾਂਗੇ| ਉਨ੍ਹਾਂ ਦਾ ਇਹ ਬਿਆਨ ਬੀਤੇ ਇਕ ਮਹੀਨੇ ਦੌਰਾਨ ਅਮਰੀਕਾ ਵਿਚ ਨਸਲਪ੍ਰਸਤੀ ਦਾ ਸ਼ਿਕਾਰ ਹੋਏ ਭਾਰਤੀਆਂ ਦੀ ਮੌਤ ਤੋਂ ਬਾਅਦ ਆਇਆ ਹੈ|
ਬੀਤੇ ਦਿਨੀਂ ਜਿਥੇ ਭਾਰਤੀ ਇੰਜੀਨੀਅਰ ਸ੍ਰੀਨਿਵਾਸ ਕੁਚੀਭੋਟਲਾ ਦੀ ਮੌਤ ਹੋ ਗਈ ਹੈ, ਉਥੇ ਇਕ ਸਿੱਖ ਨੂੰ ਵੀ ਨਿਸ਼ਾਨਾ ਬਣਾਇਆ ਗਿਆ