ਮਨੀਪੁਰ  : ਭਾਰਤੀ ਜਨਤਾ ਪਾਰਟੀ ਨੇ ਅੱਜ ਪਹਿਲੀ ਵਾਰ ਮਨੀਪੁਰ ਵਿਚ ਆਪਣੀ ਸਰਕਾਰ ਬਣਾ ਲਈ ਹੈ| ਐਨ. ਬੀਰੇਨ ਸਿੰਘ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ| ਇਸ ਮੌਕੇ 8 ਹੋਰ ਮੰਤਰੀਆਂ ਨੇ ਵੀ ਸਹੁੰ ਚੁੱਕੀ|