ਨਵੀਂ ਦਿੱਲੀ : ਹਾਲ ਹੀ ਵਿਚ ਉਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ ਕੈਬਨਿਟ ਵਿਚ ਫੇਰ ਬਦਲ ਹੋ ਸਕਦਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸੰਭਾਵਨਾ ਹੈ ਕਿ ਮਾਨਸੂਨ ਇਜਲਾਸ ਵਿਚ ਇਹ ਫੇਰ ਬਦਲ ਕੀਤਾ ਜਾ ਸਕਦਾ ਹੈ|