ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਸਾਖੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ| ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸਾਖੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ|