ਨਵੀਂ ਦਿੱਲੀ : ਕਾਂਗਰਸੀ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ| ਇਸ ਦੌਰਾਨ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਭਾਜਪਾ ਵਿਚ ਸ਼ਾਮਿਲ ਹੋਣ ‘ਤੇ ਅਰਵਿੰਦਰ ਲਵਲੀ ਦਾ ਸਵਾਗਤ ਕੀਤਾ|