ਨਵੀਂ ਦਿੱਲੀ : ਭਾਰਤ ਦੌਰੇ ਤੇ ਪਹੁੰਚੀ ਨੇਪਾਲ ਦੀ ਰਾਸ਼ਟਰਪਤੀ ਵਿਦਿਆ ਭੰਡਾਰੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਦੱਸਣਯੋਗ ਹੈ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਵਿਦਿਆ ਭੰਡਾਰੀ ਦਾ ਇਹ ਪਹਿਲਾ ਭਾਰਤ ਦੌਰਾ ਹੈ|