ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਪਵਾੜਾ ਵਿਚ ਅੱਜ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਕੈਪਟਨ ਸਮੇਤ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ| ਇਸ ਹਮਲੇ ਵਿਚ ਪੰਜ ਹੋਰ ਜਵਾਨ ਜਖਮੀ ਹੋਣ ਦੀ ਸੂਚਨਾ ਮਿਲੀ ਹੈ| ਇਸ ਦੌਰਾਨ ਫੌਜ ਨੇ ਜਵਾਬੀ ਕਾਰਵਾਈ ਕਰਦਿਆਂ 2 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ|