ਦੇਹਰਾਦੂਨ : ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਉਤਰਾਖੰਡ ਵਿਚ ਬੱਦਰੀਨਾਥ ਮੰਦਿਰ ਦੇ ਦਰਸ਼ਨ ਕੀਤੇ| ਇਸ ਮੌਕੇ ਸੁਰੱਖਿਆ ਵਿਵਸਥਾ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ|
ਰਾਸ਼ਟਰਪਤੀ ਨਾਲ ਸੂਬੇ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਅਤੇ ਹੋਰ ਆਗੂ ਵੀ ਮੌਜੂਦ ਸਨ|