ਨਵੀਂ ਦਿੱਲੀ  : ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਇਸ ਤੋਂ ਪਹਿਲਾਂ ਸੁਨੀਲ ਜਾਖੜ ਕੱਲ੍ਹ ਰਾਹੁਲ ਗਾਂਧੀ ਨੂੰ ਮਿਲੇ ਸਨ|